Get Social !!!


  • Amritsar: Kiran Rijiju visited ICP, unfurls 107 feet high national flag near Attari border
    ਅੰਮ੍ਰਿਤਸਰ: ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਣ ਰਜਿਜੂ ਨੇ ਅੰਮ੍ਰਿਤਸਰ ਸਰਹੱਦ ‘ਤੇ ਇੰਟਿਗ੍ਰਟਿਡ ਚੇਕ ਪੋਸਟ ਦਾ ਦੌਰਾ ਕੀਤਾ

ਅੰਮ੍ਰਿਤਸਰ: ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਣ ਰਜਿਜੂ ਨੇ ਅੰਮ੍ਰਿਤਸਰ ਸਰਹੱਦ ‘ਤੇ ਇੰਟਿਗ੍ਰਟਿਡ ਚੇਕ ਪੋਸਟ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜਵਾਨਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਸਰਹੱਦ ਨੇੜੇ 107 ਫੁੱਟ ਉੱਚਾ ਤਿਰੰਗਾ ਝੰਡਾ ਫਹਰਾਇਆ। ਇਥੇ ਉਨ੍ਹਾਂ ਵਪਾਰੀਆਂ ਨਾਲ ਮੁਲਾਕਾਤ ਕਰ ਉਨ੍ਹਾਂ ਦੀਆਂ ਮੁਸ਼ਕਲਾ ਵੀ ਸੁਣੀਆਂ।

Chakde TV is the First 4K Punjabi TV channel. Non-biased News every 4 hours, watch debate show “Bhakhdiya Khabran” 5 days a week from 09:00 – 11:00 PM EST from Sunday to Thursday. Download Chakde TV APP, follow us on Facebook, twitter for news, updates & stay connected with “Unbiased Reporting”.