Get Social !!!


  • Captain Amrinder Singh should be given time to work on various issues: Jagmeet Brar
    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੰਮ ਕਰਨ ਲਈ ਸਮਾਂ ਦੇਣਾਂ ਚਾਹੀਦਾ ਹੈ: ਜਗਮੀਤ ਬਰਾੜ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਵਿਕਾਸ ਲਈ ਕੰਮ ਕਰਨ ਵਾਸਤੇ ਸਮਾਂ ਦੇਣਾਂ ਚਾਹੀਦਾ ਹੈ, ਇਹ ਕਹਿਣਾ ਹੈ ਪੰਜਾਬ ਵਿੱਚ ਟੀਐਮਸੀ ਪ੍ਰਧਾਨ ਜਗਮੀਤ ਬਰਾੜ ਦਾ। ਉਨ੍ਹਾਂ ਕਿਹਾ ਕਿ ਪਾਣੀ ਦੇ ਮੁੱਤੇ ‘ਤੇ ਕੈਪਟਨ ਵੱਲੋਂ ਲਏ ਗਏ ਸਟੈਂਡ ਦਾ ਉਹ ਸਵਾਗਤ ਕਰਦੇ ਹਨ। ਇਸਦੇ ਨਾਲ ਬਰਾੜ ਨੇ ਸੂਬੇ ਵਿੱਚ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਅਫੀਮ ਦੇ ਖੇਤੀ ਨੂੰ ਕਨੂੰਨੀ ਮਾਨਤਾ ਦੇਣ ਬਾਰੇ ਸਰਕਾਰ ਨੂੰ ਸੋਚਣ ਦੀ ਲੋੜ ਵੀ ਪ੍ਰਗਟਾਈ।

Chakde TV is the First 4K Punjabi TV channel. Non-biased News every 4 hours, watch debate show “Bhakhdiya Khabran” 5 days a week from 09:00 – 11:00 PM EST from Sunday to Thursday. Download Chakde TV APP, follow us on Facebook, twitter for news, updates & stay connected with “Unbiased Reporting”.