Get Social !!!


  • Pathankot: Police arrested 2 looters with a looted motorcycle
    ਪਠਾਨਕੋਟ: ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਖੋਹਣ ਵਾਲੇ 2 ਕਾਬੂ, ਲੁੱਟੀ ਗਈ ਮੋਟਰਸਾਈਕਲ ਬਰਾਮਦ

ਕਾਨਵਾਂ ਪੁਲਿਸ ਵੱਲੋਂ ਪਿੰਡ ਫਰੀਦਾਨਗਰ ਨਹਿਰ ਦੇ ਨਜ਼ਦੀਕ ਲਾਏ ਗਏ ਨਾਕੇ ਦੌਰਾਨ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਚੋਰੀ ਦਾ ਮੋਟਰਸਾਈਕਲ, ਇਕ ਪਿਸਤੌਲ (32 ਬੋਰ) ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇੱਕ ਸ਼ਖਸ ਨੇ ਸ਼ਿਕਾਇਤ ਕੀਤੀ ਸੀ ਉਸਦੀ ਬਾਈਕ ਖੋਹ ਕੇ 2 ਲੁਟੇਰੇ ਫਰਾਰ ਹੋ ਗਏ ਹਨ, ਜਿਸ 'ਤੇ ਪੁਲਸ ਵੱਲੋਂ ਦੋ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸੰਬੰਧੀ ਕਾਨਵਾਂ ਥਾਣਾ ਮੁਖੀ ਸੁਰੇਸ਼ ਕੁਮਾਰ ਨੇ ਪੁਲਸ ਸਮੇਤ ਫਰੀਦਾਨਗਰ ਨਹਿਰ ਦੇ ਨਜ਼ਦੀਕ ਨਾਕਾ ਲਾਇਆ ਹੋਇਆ ਸੀ ਤੇ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ।

Chakde TV is the First 4K Punjabi TV channel. Non-biased News every 4 hours, watch debate show “Bhakhdiya Khabran” 5 days a week from 09:00 – 11:00 PM EST from Sunday to Thursday. Download Chakde TV APP, follow us on Facebook, twitter for news, updates & stay connected with “Unbiased Reporting”.