Get Social !!!


  • Sangrur: Employees of Punjab State Transmission Corporation Limited protest against govt
    ਸੰਗਰੂਰ: ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਿਟਿਡ ਦੇ ਮੁਲਾਜ਼ਮਾਂ ਨੇ ਸਰਕਾਰ ਅੱਗੇ ਰੱਖੀਆਂ ਮੰਗਾਂ

ਪੰਜਾਬ ਸਟੇਟ ਪਾਵਰ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਿਟਿਡ ਦੇ ਨੁਮਾਇੰਦਿਆਂ ਵੱਲੋਂ ਸੰਗਰੂਰ ਵਿਖੇ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ ਇੱਕ ਕਨਵੇਂਸ਼ਨ ਵਿੱਚ ਲਾਮਬੱਧ ਹੋਏ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ ਜੋਰ ਪਾਉਣ ਦੀ ਗੱਲ ਕਹੀ।

Chakde TV is the First 4K Punjabi TV channel. Non-biased News every 4 hours, watch debate show “Bhakhdiya Khabran” 5 days a week from 09:00 – 11:00 PM EST from Sunday to Thursday. Download Chakde TV APP, follow us on Facebook, twitter for news, updates & stay connected with “Unbiased Reporting”.