Get Social !!!


  • Fake cases are registered against SAD workers by Congress MLA Kangar: Maluka
    ਕਾਂਗਰਸ ਵਿਧਾਇਕ ਗੁਰਪ੍ਰੀਤ ਕਾਂਗੜ ਅਕਾਲੀ ਆਗੂਆਂ ‘ਤੇ ਨਜਾਇਜ਼ ਮਾਮਲੇ ਦਰਜ ਕਰਵਾ ਰਹੇ ਹਨ: ਮਲੂਕਾ

ਬਠਿੰਡਾ ਵਿਖੇ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਗ ਮਲੂਕਾ ਦਾ ਕਹਿਣਾ ਹੈ ਕਿ ਕਾਂਗਰਸ ਵਿਧਾਇਕ ਗੁਰਪ੍ਰੀਤ ਕਾਂਗੜ ਅਕਾਲੀ ਆਗੂਆਂ ‘ਤੇ ਨਜਾਇਜ਼ ਮਾਮਲੇ ਦਰਜ ਕਰਵਾ ਰਹੇ ਹਨ। ਉਨ੍ਹਾਂ ਮੁਤਾਬਕ ਕਾਂਗਰਸ ਬਦਲਾਖੋਰੀ ਦੀ ਸਿਆਸਤ ਕਰ ਰਹੀ ਹੈ।

Chakde TV is the First 4K Punjabi TV channel. Non-biased News every 4 hours, watch debate show “Bhakhdiya Khabran” 5 days a week from 09:00 – 11:00 PM EST from Sunday to Thursday. Download Chakde TV APP, follow us on Facebook, twitter for news, updates & stay connected with “Unbiased Reporting”.