Get Social !!!


  • Gurdaspur: Travel agent allegedly beaten a couple for demanding their money back
    ਗੁਰਦਾਸਪੁਰ: ਵਿਦੇਸ਼ ਭੇਜਣ ਵਾਲੇ ਏਜੰਟ ਤੋਂ ਪੈਸੇ ਵਾਪਸ ਮੰਗਣ ‘ਤੇ ਹੋਈ ਕੁੱਟਮਾਰ

ਗੁਰਦਾਸਪੁਰ ਦੇ ਕਸਬਾ ਭੈਣੀ ਮੀਆਂ ਖਾਨ ਦਾ ਇਹ ਮਾਮਲਾ ਹੈ ਜਿਥੇ ਵਿਦੇਸ਼ ਭੇਜਣ ਵਾਲੇ ਏਜੰਟ ਤੋਂ ਪੈਸੇ ਵਾਪਸ ਮੰਗਣ ‘ਤੇ ਇੱਕ ਵਿਅਕਤੀ ਅਤੇ ਉਸਦੀ ਪਤਨੀ ਦੀ ਕੁੱਟਮਾਰ ਹੋਈ। ਇਹ ਘਟਨਾ ਥਾਣੇ ਦਾ ਬਾਹਰ ਹੀ ਵਾਪਰੀ। ਪੁਲਿਸ ਨੇ 10 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Chakde TV is the First 4K Punjabi TV channel. Non-biased News every 4 hours, watch debate show “Bhakhdiya Khabran” 5 days a week from 09:00 – 11:00 PM EST from Sunday to Thursday. Download Chakde TV APP, follow us on Facebook, twitter for news, updates & stay connected with “Unbiased Reporting”.